TSK

TSK · ਯੂਹੰਨਾ 12:30

مراجع Treasury of Scripture Knowledge في ਪੰਜਾਬੀ IRV.

العودة إلى المقطع

‹ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋ।›

‹ਮੈਂ ਜਾਣਦਾ ਹਾਂ ਕਿ ਤੂੰ ਮੇਰੀ ਸਦਾ ਸੁਣਦਾ ਹੈਂ, ਪਰ ਇਹ ਗੱਲ ਮੈਂ ਇਸ ਲਈ ਕਹੀ ਕਿਉਂਕਿ ਬਹੁਤ ਸਾਰੇ ਲੋਕ ਇਸ ਸਮੇਂ ਮੇਰੇ ਕੋਲ ਇਕੱਠੇ ਹੋਏ ਹਨ ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।”›