TSK

TSK · ਯੂਹੰਨਾ 12:4

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਭੜਕਿਆ ਅਤੇ ਉਹ ਬੋਲਿਆ, ਤੂੰ ਕਿਉਂ ਇੱਥੇ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜਿਹੀਆਂ ਭੇਡਾਂ ਨੂੰ ਤੂੰ ਕਿਸ ਦੇ ਭਰੋਸੇ ਛੱਡ ਆਇਆ ਹੈਂ? ਮੈਂ ਤੇਰਾ ਘਮੰਡ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ। ਤੂੰ ਲੜਾਈ ਵੇਖਣ ਨੂੰ ਹੀ ਆਇਆ ਹੈਂ

ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਹ ਨੂੰ ਫੜਵਾ ਵੀ ਦਿੱਤਾ।

ਤਾਂ ਯਿਸੂ ਨੇ ਉੱਤਰ ਦਿੱਤਾ, ‹“ਮੈਂ ਤੁਹਾਨੂੰ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਸ਼ੈਤਾਨ ਹੈ।”›

ਯਿਸੂ ਨੇ ਆਖਿਆ, ‹“ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।”› ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।