TSK

TSK · ਯੂਹੰਨਾ 12:7

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੋਵਾਹ ਤਾਂ ਕੰਗਾਲ ਦੀ ਮਦਦ ਕਰੇਗਾ, ਕਿ ਉਹ ਦੀ ਜਾਨ ਦੇ ਘਾਤਕਾਂ ਤੋਂ ਬਚਾਵੇ।

ਪਰ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ‹ਇਸ ਔਰਤ ਨੂੰ ਕਿਉਂ ਪਰੇਸ਼ਾਨ ਕਰਦੇ ਹੋ? ਕਿਉਂ ਜੋ ਉਹ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।›

¶ ਜਦ ਸ਼ਾਮ ਹੋਈ ਤਾਂ ਯੂਸੁਫ਼ ਨਾਮ ਦਾ ਅਰਿਮਥੇਆ ਦਾ ਇੱਕ ਧਨੀ ਮਨੁੱਖ ਆਇਆ ਜਿਹੜਾ ਆਪ ਵੀ ਯਿਸੂ ਦਾ ਚੇਲਾ ਸੀ।

¶ ਜਦ ਸੰਝ ਹੋਈ ਇਸ ਲਈ ਜੋ ਉਹ ਤਿਆਰੀ ਦਾ ਦਿਨ ਸੀ ਅਰਥਾਤ ਉਹ ਜਿਹੜਾ ਸਬਤ ਤੋਂ ਇੱਕ ਦਿਨ ਪਹਿਲਾਂ ਹੁੰਦਾ ਹੈ।

¶ ਇਸ ਤੋਂ ਬਾਅਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲਾਸ਼ ਨੂੰ ਉੱਥੋਂ ਲੈ ਗਿਆ।