TSK

TSK · ਯੂਹੰਨਾ 13:36

مراجع Treasury of Scripture Knowledge في ਪੰਜਾਬੀ IRV.

العودة إلى المقطع

‹ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।›

ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, ਯਿਸੂ ਦਾ ਇਸ ਤੋਂ ਕੀ ਭਾਵ ਹੈ? ਜੋ ਉਹ ਕਹਿੰਦਾ ਕਿ, ‹“ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਅਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ ਉਹ ਕਹਿੰਦਾ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾਂਦਾ ਹਾਂ?”›

ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?”