TSK

TSK · ਯੂਹੰਨਾ 13:7

مراجع Treasury of Scripture Knowledge في ਪੰਜਾਬੀ IRV.

العودة إلى المقطع

ਇਸ ਦੇਸ ਵਿੱਚ ਖੇਤ ਮੁੱਲ ਲਏ ਜਾਣਗੇ ਜਿਹ ਦੇ ਬਾਰੇ ਤੁਸੀਂ ਆਖਦੇ ਹੋ ਕਿ ਇਹ ਵਿਰਾਨ ਹੈ, ਇਹ ਦੇ ਵਿੱਚ ਆਦਮ ਅਤੇ ਡੰਗਰ ਨਹੀਂ। ਇਹ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ

ਧੰਨ ਉਹ ਹੈ ਜੋ ਉਡੀਕਦਾ ਹੈ ਅਤੇ ਇੱਕ ਹਜ਼ਾਰ ਤਿੰਨ ਸੌ ਪੈਂਤੀਆਂ ਦਿਨਾਂ ਦੇ ਅੰਤ ਤੱਕ ਪਹੁੰਚਦਾ ਹੈ।

ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।

¶ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, ‹“ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ।”›

¶ ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ।