TSK

TSK · ਯੂਹੰਨਾ 14:22

مراجع Treasury of Scripture Knowledge في ਪੰਜਾਬੀ IRV.

العودة إلى المقطع

ਫ਼ਿਲਿਪੁੱਸ, ਬਰਥੁਲਮਈ, ਥੋਮਾ ਅਤੇ ਮੱਤੀ ਚੂੰਗੀ ਲੈਣ ਵਾਲਾ, ਹਲਫ਼ਈ ਦਾ ਪੁੱਤਰ ਯਾਕੂਬ ਅਤੇ ਥੱਦਈ,

ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ।

ਨਿਕੋਦਿਮੁਸ ਨੇ ਪੁੱਛਿਆ, “ਇਹ ਕਿਵੇਂ ਹੋ ਸਕਦਾ?”

ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ ਹੈ?”

ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, ਯਿਸੂ ਦਾ ਇਸ ਤੋਂ ਕੀ ਭਾਵ ਹੈ? ਜੋ ਉਹ ਕਹਿੰਦਾ ਕਿ, ‹“ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਅਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ ਉਹ ਕਹਿੰਦਾ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾਂਦਾ ਹਾਂ?”›

ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕਰ ਕੇ ਉਹਨਾਂ ਤੇ ਪਰਗਟ ਕੀਤਾ।