TSK

TSK · ਯੂਹੰਨਾ 16:8

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਜੇਕਰ ਉਹ ਕੋੜ੍ਹ ਕਿਸੇ ਦੀ ਚਮੜੀ ਵਿੱਚ ਫੈਲ ਜਾਵੇ ਕਿ ਜਾਜਕ ਜਾਂਚੇ ਅਤੇ ਵੇਖੇ ਕਿ ਰੋਗੀ ਦੇ ਸਿਰ ਤੋਂ ਲੈ ਕੇ ਪੈਰਾਂ ਤੱਕ ਕੋੜ੍ਹ ਨੇ ਢੱਕ ਲਿਆ ਹੈ,

ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਜਾਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ, ਫ਼ਿਰ ਹੋਰ ਸਾਰੇ ਲੋਕ ਵੀ ਚਲੇ ਗਏ। ਯਿਸੂ ਇਕੱਲਾ ਉਸ ਔਰਤ ਨਾਲ ਰਹਿ ਗਿਆ ਜੋ ਕਿ ਉਸ ਦੇ ਸਾਹਮਣੇ ਖੜੀ ਸੀ।

¶ ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ?

ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਅਜਨਬੀ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਂਚਿਆ ਜਾਵੇਗਾ।