ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ।
TSK
TSK · ਯੂਹੰਨਾ 18:32
مراجع Treasury of Scripture Knowledge في ਪੰਜਾਬੀ IRV.
ਜ਼ਬੂਰ 22:16
TSK
ਮੱਤੀ 26:2
TSK
‹ਤੁਸੀਂ ਜਾਣਦੇ ਹੋ ਜੋ ਦੋ ਦਿਨਾਂ ਦੇ ਬਾਅਦ ਪਸਾਹ ਦਾ ਤਿਉਹਾਰ ਹੋਵੇਗਾ ਅਤੇ ਮਨੁੱਖ ਦਾ ਪੁੱਤਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ।›
ਲੂਕਾ 18:32
TSK
‹ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਥੁੱਕਿਆ ਜਾਵੇਗਾ।›
ਯੂਹੰਨਾ 3:14
TSK
‹ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ।›
ਯੂਹੰਨਾ 10:31
TSK
ਯਹੂਦੀਆਂ ਨੇ ਫਿਰ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।
ਯੂਹੰਨਾ 12:32
TSK
‹ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।”›
ਗਲਤੀਆਂ ਨੂੰ 3:13
TSK
ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।