ਦਾਨੀਏਲ 3:14
TSK
ਨਬੂਕਦਨੱਸਰ ਨੇ ਉਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬੇਦਨਗੋ, ਕੀ ਇਹ ਸੱਚ ਹੈ ਕਿ ਤੁਸੀਂ ਮੇਰੇ ਦੇਵਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋ?