TSK

TSK · ਯੂਹੰਨਾ 19:13

مراجع Treasury of Scripture Knowledge في ਪੰਜਾਬੀ IRV.

العودة إلى المقطع

ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।

ਮਨੁੱਖ ਦਾ ਭੈਅ ਫਾਹੀ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁੱਖ-ਸਾਂਦ ਨਾਲ ਰਹੇਗਾ।

¶ ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ਼ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ?

¶ “ਸੋ ਮੈਂ ਵੀ ਤੁਹਾਡੇ ਤੋਂ ਮੀਂਹ ਨੂੰ ਰੋਕ ਰੱਖਿਆ, ਜਦ ਕਿ ਵਾਢੀ ਦੇ ਤਿੰਨ ਮਹੀਨੇ ਰਹਿ ਗਏ ਸਨ, ਮੈਂ ਇੱਕ ਸ਼ਹਿਰ ਉੱਤੇ ਮੀਂਹ ਵਰ੍ਹਾਇਆ ਅਤੇ ਦੂਜੇ ਸ਼ਹਿਰ ਉੱਤੇ ਨਾ ਵਰ੍ਹਾਇਆ, ਇੱਕ ਖੇਤ ਉੱਤੇ ਵਰਖਾ ਪਈ ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ।

‹ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ।›

ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਾਂ ਉਹ ਹੋਰ ਵੀ ਡਰ ਗਿਆ।