TSK

TSK · ਯੂਹੰਨਾ 19:14

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਅਗਲੇ ਦਿਨ ਜਿਹੜਾ ਤਿਆਰੀ ਦੇ ਦਿਨ ਤੋਂ ਬਾਅਦ ਸੀ ਮੁੱਖ ਜਾਜਕ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਦੇ ਕੋਲ ਆਏ ਅਤੇ ਬੋਲੇ,

¶ ਜਦ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਹਨ੍ਹੇਰਾ ਛਾ ਗਿਆ ਅਤੇ ਤੀਜੇ ਪਹਿਰ ਤੱਕ ਰਿਹਾ।

ਉਹ ਤਿਆਰੀ ਦਾ ਦਿਨ ਸੀ ਅਤੇ ਸਬਤ ਦਾ ਦਿਨ ਨੇੜੇ ਆ ਪਹੁੰਚਿਆ।

ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ।”

¶ ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ।