TSK

TSK · ਯੂਹੰਨਾ 19:20

مراجع Treasury of Scripture Knowledge في ਪੰਜਾਬੀ IRV.

العودة إلى المقطع

ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ।

ਜਦੋਂ ਉਸ ਨੇ ਆਗਿਆ ਦਿੱਤੀ ਤਾਂ ਪੌਲੁਸ ਨੇ ਪੌੜੀਆਂ ਉੱਤੇ ਖੜੇ ਹੋ ਕੇ ਲੋਕਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਅਤੇ ਜਦੋਂ ਉਹ ਸਭ ਚੁੱਪ-ਚਾਪ ਹੋ ਗਏ ਤਾਂ ਉਹ ਇਬਰਾਨੀ ਭਾਸ਼ਾ ਵਿੱਚ ਬੋਲਣ ਲੱਗਾ ਅਤੇ ਆਖਿਆ:

ਅਤੇ ਜਦੋਂ ਅਸੀਂ ਸਭ ਧਰਤੀ ਉੱਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਸ਼ਾ ਵਿੱਚ ਮੈਨੂੰ ਇਸ ਤਰ੍ਹਾਂ ਆਖਦੀ ਸੀ ਕਿ ‹ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਮੇਖਾਂ ਲੱਗੀ ਸੋਟੀ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!›

ਅਥਾਹ ਕੁੰਡ ਦਾ ਦੂਤ ਉਹਨਾਂ ਉੱਤੇ ਰਾਜਾ ਹੈ। ਉਹ ਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ ਅਤੇ ਯੂਨਾਨੀ ਵਿੱਚ ਅਪੁੱਲੁਓਨ ਹੈ।