ਕੂਚ 12:46 TSK ਇੱਕੋ ਹੀ ਘਰ ਵਿੱਚ ਉਹ ਖਾਧਾ ਜਾਵੇ। ਤੁਸੀਂ ਉਸ ਘਰ ਤੋਂ ਬਾਹਰ ਮਾਸ ਵਿੱਚੋਂ ਕੁਝ ਨਾ ਲੈ ਜਾਇਓ, ਨਾ ਉਸ ਦੀ ਕੋਈ ਹੱਡੀ ਤੋੜਿਓ।