TSK

TSK · ਯੂਹੰਨਾ 20:24

مراجع Treasury of Scripture Knowledge في ਪੰਜਾਬੀ IRV.

العودة إلى المقطع

‹ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।›

ਤਦ ਥੋਮਾ ਨੇ ਜਿਹੜਾ ਦੀਦੁਮੁਸ ਅਖਵਾਉਂਦਾ ਸੀ, ਆਪਣੇ ਨਾਲ ਦੇ ਚੇਲਿਆਂ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।”

ਕੁਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦੁਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ।