ਯਹੋਸ਼ੁ 19:28
TSK
ਨਾਲੇ ਅਬਰੋਨ ਅਤੇ ਰਹੋਬ ਅਤੇ ਹੰਮੋਨ ਅਤੇ ਕਾਨਾਹ ਨੂੰ ਵੱਡੇ ਸੀਦੋਨ ਤੱਕ
TSK
مراجع Treasury of Scripture Knowledge في ਪੰਜਾਬੀ IRV.
ਨਾਲੇ ਅਬਰੋਨ ਅਤੇ ਰਹੋਬ ਅਤੇ ਹੰਮੋਨ ਅਤੇ ਕਾਨਾਹ ਨੂੰ ਵੱਡੇ ਸੀਦੋਨ ਤੱਕ
ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ‹ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ।›
ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।
ਤਦ ਥੋਮਾ ਨੇ ਜਿਹੜਾ ਦੀਦੁਮੁਸ ਅਖਵਾਉਂਦਾ ਸੀ, ਆਪਣੇ ਨਾਲ ਦੇ ਚੇਲਿਆਂ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।”