كل أسفار ਪੰਜਾਬੀ IRV

ਯੂਹੰਨਾ 21

ਪੰਜਾਬੀ IRV · الآية 6

21 أصحاحات

ਪੰਜਾਬੀ IRV / ਯੂਹੰਨਾ / الأصحاح 21

ਪੰਜਾਬੀ IRV · الآية 6

ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ‹ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ› ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ।