ਮੱਤੀ 7:27
TSK
‹ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ।›
TSK
مراجع Treasury of Scripture Knowledge في ਪੰਜਾਬੀ IRV.
‹ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ।›
ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, “ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”
ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ।