ਤਦ ਇਹ ਅੱਧੀ ਰਾਤ ਨੂੰ ਉੱਠੀ, ਜਦ ਤੇਰੀ ਦਾਸੀ ਸੁੱਤੀ ਹੋਈ ਸੀ, ਤਾਂ ਮੇਰੇ ਬੱਚੇ ਨੂੰ ਮੇਰੇ ਨਾਲੋਂ ਲਿਆ ਅਤੇ ਆਪਣੀ ਹਿੱਕ ਨਾਲ ਲਿਟਾ ਲਿਆ ਅਤੇ ਆਪਣਾ ਮੁਰਦਾ ਬੱਚਾ ਮੇਰੀ ਹਿੱਕ ਨਾਲ ਲਿਟਾ ਦਿੱਤਾ।
TSK
TSK · ਯੂਹੰਨਾ 3:20
مراجع Treasury of Scripture Knowledge في ਪੰਜਾਬੀ IRV.
“ਇਹ ਉਹ ਹਨ, ਜੋ ਚਾਨਣ ਦੇ ਵਿਰੁੱਧ ਹਨ, ਉਹ ਉਸ ਦੇ ਰਾਹਾਂ ਨੂੰ ਨਹੀਂ ਜਾਣਦੇ, ਨਾ ਉਸ ਦੇ ਮਾਰਗਾਂ ਵਿੱਚ ਬਣੇ ਰਹਿੰਦੇ ਹਨ।
ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ।
ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।
ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ।
¶ ਜੋ ਫਾਟਕ ਵਿੱਚ ਤਾੜਨਾ ਦਿੰਦਾ ਹੈ, ਉਸ ਨਾਲ ਉਹ ਵੈਰ ਰੱਖਦੇ ਹਨ ਅਤੇ ਜੋ ਸੱਚ ਬੋਲਦਾ ਹੈ, ਉਸ ਤੋਂ ਉਹ ਘਿਰਣਾ ਕਰਦੇ ਹਨ।
‹ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।›
ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ।