ਯਾਕੂਬ ਸ਼ਾਂਤੀ ਨਾਲ ਪਦਨ ਅਰਾਮ ਵਿੱਚੋਂ ਨਿੱਕਲ ਕੇ ਕਨਾਨ ਦੇਸ਼ ਦੇ ਨਗਰ ਸ਼ਕਮ ਵਿੱਚ ਆਇਆ, ਅਤੇ ਨਗਰ ਦੇ ਅੱਗੇ ਆਪਣਾ ਡੇਰਾ ਲਾਇਆ
TSK
TSK · ਯੂਹੰਨਾ 3:23
مراجع Treasury of Scripture Knowledge في ਪੰਜਾਬੀ IRV.
ਉਤ 33:18
TSK
ਯਿਰਮਿਯਾਹ 51:13
TSK
ਬਹੁਤਿਆਂ ਖ਼ਜ਼ਾਨਿਆਂ ਵਾਲੀਏ, ਤੂੰ ਜਿਹੜੀ ਬਹੁਤਿਆਂ ਪਾਣੀਆਂ ਉੱਤੇ ਵੱਸਦੀ ਹੈਂ, ਤੇਰਾ ਅੰਤ ਆ ਗਿਆ, ਤੇਰੀ ਮਾਰ-ਧਾੜ ਦਾ ਹਾੜਾ ਭਰ ਗਿਆ।
ਹਿਜ਼ਕੀਏਲ 43:2
TSK
ਵੇਖੋ, ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਦੇ ਰਾਹ ਵੱਲੋਂ ਆਇਆ ਅਤੇ ਉਹ ਦੀ ਅਵਾਜ਼ ਵੱਡੇ ਪਾਣੀਆਂ ਵਾਂਗੂੰ ਸੀ। ਧਰਤੀ ਉਹ ਦੇ ਪਰਤਾਪ ਨਾਲ ਚਮਕ ਉੱਠੀ।
ਮਰਕੁਸ 1:4
TSK
¶ ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ।
ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਸਨ, ਜਿਵੇਂ ਉਹ ਭੱਠੀ ਵਿੱਚ ਤਾਇਆ ਹੋਵੇ ਅਤੇ ਉਹ ਦੀ ਅਵਾਜ਼ ਬਹੁਤੇ ਪਾਣੀਆਂ ਦੀ ਘੂਕ ਵਰਗੀ ਸੀ।
ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਵਰਗੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਵਰਗੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, - ਹਲਲੂਯਾਹ! ਪ੍ਰਭੂ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ!