ਕਹਾਉਤਾਂ 4:13
TSK
ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਵਨ ਹੈ!
TSK
مراجع Treasury of Scripture Knowledge في ਪੰਜਾਬੀ IRV.
ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਵਨ ਹੈ!
ਹੇ ਇਸਰਾਏਲ ਦੀ ਆਸਾ, ਅਤੇ ਦੁੱਖ ਦੇ ਵੇਲੇ ਉਹ ਦੇ ਬਚਾਉਣ ਵਾਲੇ, ਤੂੰ ਕਿਉਂ ਦੇਸ ਵਿੱਚ ਇੱਕ ਪਰਦੇਸੀ ਵਾਂਗੂੰ ਹੋਇਆ ਹੈ? ਜਾਂ ਉਸ ਰਾਹੀ ਵਾਂਗੂੰ ਜਿਹੜਾ ਰਾਤ ਕੱਟਣ ਲਈ ਮੁੜਦਾ ਹੈ?
ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ।
ਤਾਂ ਉਨ੍ਹਾਂ ਨੇ ਉਸ ਨੂੰ ਰੋਕ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸ਼ਾਮ ਪੈ ਗਈ ਹੈ ਅਤੇ ਹੁਣ ਦਿਨ ਢੱਲ਼ ਚੱਲਿਆ ਹੈ। ਤਦ ਉਹ ਉਨ੍ਹਾਂ ਨਾਲ ਰਹਿਣ ਲਈ ਅੰਦਰ ਗਿਆ।
¶ ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ।