كل أسفار ਪੰਜਾਬੀ IRV

ਯੂਹੰਨਾ 4

ਪੰਜਾਬੀ IRV · الآية 45

21 أصحاحات

ਪੰਜਾਬੀ IRV / ਯੂਹੰਨਾ / الأصحاح 4

ਪੰਜਾਬੀ IRV · الآية 45

ਜਦੋਂ ਯਿਸੂ ਗਲੀਲ ਵਿੱਚ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ, ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ।