ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਲਈ ਪਕਾਈਂ।
TSK
TSK · ਯੂਹੰਨਾ 4:50
مراجع Treasury of Scripture Knowledge في ਪੰਜਾਬੀ IRV.
1 ਰਾਜਾ 17:13
TSK
ਮੱਤੀ 8:13
TSK
ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, ‹ਜਾ ਜਿਸ ਤਰ੍ਹਾਂ ਤੂੰ ਵਿਸ਼ਵਾਸ ਕੀਤਾ ਤੇਰੇ ਲਈ ਉਸੇ ਤਰ੍ਹਾਂ ਹੋਵੇ› ਅਤੇ ਉਹ ਨੌਕਰ ਉਸੇ ਵੇਲੇ ਚੰਗਾ ਹੋ ਗਿਆ।”
ਮਰਕੁਸ 9:23
TSK
ਯਿਸੂ ਨੇ ਉਹ ਨੂੰ ਆਖਿਆ, ‹ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸੱਭੋ ਕੁਝ ਹੋ ਸਕਦਾ ਹੈ।›
ਯੂਹੰਨਾ 4:51
TSK
ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦੇ ਨੌਕਰ ਉਸ ਨੂੰ ਮਿਲੇ। ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।”
ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ।
ਇਬਰਾਨੀ 11:19
TSK
ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਵੀ ਜੀ ਉੱਠਾਲਣ ਦੀ ਸਮਰੱਥ ਰੱਖਦਾ ਹੈ ਜਿਨ੍ਹਾਂ ਵਿੱਚੋਂ ਉਹ ਨੇ ਮੰਨੋ ਉਹ ਨੂੰ ਪ੍ਰਾਪਤ ਵੀ ਕਰ ਲਿਆ।