ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।
TSK
TSK · ਯੂਹੰਨਾ 4:53
مراجع Treasury of Scripture Knowledge في ਪੰਜਾਬੀ IRV.
ਜ਼ਬੂਰ 33:9
TSK
ਮੱਤੀ 8:8
TSK
ਪਰ ਸੂਬੇਦਾਰ ਨੇ ਉੱਤਰ ਦਿੱਤਾ, ਪ੍ਰਭੂ ਜੀ ਮੈਂ ਇਸ ਯੋਗ ਨਹੀਂ ਜੋ ਤੁਸੀਂ ਮੇਰੀ ਛੱਤ ਦੇ ਹੇਠ ਆਓ, ਪਰ ਸਿਰਫ਼ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।
ਲੂਕਾ 19:9
TSK
ਯਿਸੂ ਨੇ ਉਸ ਨੂੰ ਆਖਿਆ, ‹ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ।›
ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।
ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।
ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।