TSK

TSK · ਯੂਹੰਨਾ 6:21

مراجع Treasury of Scripture Knowledge في ਪੰਜਾਬੀ IRV.

العودة إلى المقطع

ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।

ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹ ਗਏ ਤਾਂ ਹਵਾ ਰੁਕ ਗਈ।

‹ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ।›