TSK

TSK · ਯੂਹੰਨਾ 6:28

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਨਜ਼ਦੀਕ ਜਾ ਅਤੇ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਆਖੇ ਸੁਣ ਅਤੇ ਫਿਰ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਤੈਨੂੰ ਆਖੇ ਉਹ ਸਾਨੂੰ ਦੱਸ ਅਤੇ ਅਸੀਂ ਸੁਣਾਂਗੇ ਅਤੇ ਮੰਨਾਂਗੇ।

ਕਿਉਂ ਜੋ ਤੁਸੀਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸੀਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਕਿ ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ”

¶ ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ?

¶ ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ?

ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ?