TSK

TSK · ਯੂਹੰਨਾ 6:4

مراجع Treasury of Scripture Knowledge في ਪੰਜਾਬੀ IRV.

العودة إلى المقطع

ਪਹਿਲੇ ਮਹੀਨੇ ਦੇ ਚੌਧਵੇਂ ਦਿਨ ਨੂੰ ਸ਼ਾਮ ਦੇ ਵੇਲੇ ਯਹੋਵਾਹ ਦੇ ਪਸਾਹ ਦਾ ਪਰਬ ਹੈ।

¶ ਅਬੀਬ ਦੇ ਮਹੀਨੇ ਨੂੰ ਯਾਦ ਰੱਖ ਕੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਸਾਹ ਮਨਾਇਆ ਕਰੋ, ਕਿਉਂ ਜੋ ਅਬੀਬ ਦੇ ਮਹੀਨੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਸਰ ਤੋਂ ਰਾਤ ਦੇ ਸਮੇਂ ਕੱਢ ਲਿਆਇਆ ਸੀ।

¶ ਇਸ ਤੋਂ ਬਾਅਦ ਯਿਸੂ ਇੱਕ ਖ਼ਾਸ ਯਹੂਦੀਆਂ ਤਿਉਹਾਰ ਲਈ ਯਰੂਸ਼ਲਮ ਗਿਆ।

¶ ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ l