TSK

TSK · ਯੂਹੰਨਾ 6:42

مراجع Treasury of Scripture Knowledge في ਪੰਜਾਬੀ IRV.

العودة إلى المقطع

ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?

ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?

‹ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ?›

ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ।

ਪਹਿਲਾ ਮਨੁੱਖ ਮਿੱਟੀ ਦਾ ਬਣਿਆ। ਦੂਜਾ ਮਨੁੱਖ ਸਵਰਗ ਤੋਂ ਹੈ।