ਯੂਹੰਨਾ 3:9
TSK
ਨਿਕੋਦਿਮੁਸ ਨੇ ਪੁੱਛਿਆ, “ਇਹ ਕਿਵੇਂ ਹੋ ਸਕਦਾ?”
TSK
مراجع Treasury of Scripture Knowledge في ਪੰਜਾਬੀ IRV.
ਨਿਕੋਦਿਮੁਸ ਨੇ ਪੁੱਛਿਆ, “ਇਹ ਕਿਵੇਂ ਹੋ ਸਕਦਾ?”
ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, ‹“ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”›
ਕੁਝ ਫ਼ਰੀਸੀਆਂ ਨੇ ਕਿਹਾ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਮੰਨਦਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਚਮਤਕਾਰ ਕਰ ਸਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
¶ ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖ਼ੌਲ ਕਰਨ ਲੱਗੇ ਪਰ ਕੁਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ।