TSK

TSK · ਯੂਹੰਨਾ 6:67

مراجع Treasury of Scripture Knowledge في ਪੰਜਾਬੀ IRV.

العودة إلى المقطع

ਅੱਗੋਂ ਨਾਓਮੀ ਨੇ ਕਿਹਾ, “ਹੇ ਮੇਰੀ ਧੀਓ, ਵਾਪਸ ਚਲੀਆਂ ਜਾਓ। ਤੁਸੀਂ ਮੇਰੇ ਨਾਲ ਕਿਉਂ ਆਉਂਦੀਆਂ ਹੋ? ਭਲਾ, ਮੇਰੇ ਗਰਭ ਵਿੱਚ ਹੋਰ ਪੁੱਤਰ ਹਨ ਜੋ ਤੁਹਾਡੇ ਪਤੀ ਬਣਨ?

¶ ਬਾਰਾਂ ਰਸੂਲਾਂ ਦੇ ਇਹ ਨਾਮ ਹਨ, ਪਹਿਲਾ ਸ਼ਮਊਨ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸ ਦਾ ਭਰਾ ਯੂਹੰਨਾ,

ਤਾਂ ਯਿਸੂ ਨੇ ਉੱਤਰ ਦਿੱਤਾ, ‹“ਮੈਂ ਤੁਹਾਨੂੰ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਸ਼ੈਤਾਨ ਹੈ।”›