TSK

TSK · ਯੂਹੰਨਾ 7:1

مراجع Treasury of Scripture Knowledge في ਪੰਜਾਬੀ IRV.

العودة إلى المقطع

‹ਪਰ ਮਾਲੀਆਂ ਨੇ ਜਦ ਉਹ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ।›

¶ ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।”

ਇਹ ਦੂਜਾ ਚਮਤਕਾਰ ਸੀ ਜੋ ਯਿਸੂ ਨੇ ਯਹੂਦਿਯਾ ਤੋਂ ਗਲੀਲ ਆਉਣ ਤੋਂ ਬਾਅਦ ਕੀਤਾ ਸੀ।

‹ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”›

‹ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਬਚਨ ਨੂੰ ਕਬੂਲ ਕਰਨ ਲਈ ਰਾਜੀ ਨਹੀਂ ਹੋ।›

ਯਹੂਦੀ ਫੇਰ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਉਹ ਉਨ੍ਹਾਂ ਤੋਂ ਬਚ ਗਿਆ।

ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।