ਹੋਸ਼ੇ 5:6
TSK
ਉਹ ਆਪਣੇ ਇੱਜੜਾਂ ਅਤੇ ਵੱਗਾਂ ਨਾਲ ਯਹੋਵਾਹ ਨੂੰ ਭਾਲਣ ਲਈ ਨਿੱਕਲਣਗੇ, ਪਰ ਉਹ ਉਹਨਾਂ ਨੂੰ ਨਾ ਲੱਭਣਗੇ, ਉਹ ਉਹਨਾਂ ਤੋਂ ਦੂਰ ਹੋ ਗਿਆ ਹੈ।
TSK
مراجع Treasury of Scripture Knowledge في ਪੰਜਾਬੀ IRV.
ਉਹ ਆਪਣੇ ਇੱਜੜਾਂ ਅਤੇ ਵੱਗਾਂ ਨਾਲ ਯਹੋਵਾਹ ਨੂੰ ਭਾਲਣ ਲਈ ਨਿੱਕਲਣਗੇ, ਪਰ ਉਹ ਉਹਨਾਂ ਨੂੰ ਨਾ ਲੱਭਣਗੇ, ਉਹ ਉਹਨਾਂ ਤੋਂ ਦੂਰ ਹੋ ਗਿਆ ਹੈ।
ਯਿਸੂ ਨੇ ਉੱਤਰ ਦਿੱਤਾ, ‹ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ।›
ਉਸ ਨੇ ਚੇਲਿਆਂ ਨੂੰ ਆਖਿਆ, ‹ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ।›
ਯਿਸੂ ਨੇ ਕਿਹਾ, ‹“ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ।›
ਯਿਸੂ ਨੇ ਆਖਿਆ, ‹“ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।›