TSK

TSK · ਯੂਹੰਨਾ 7:49

مراجع Treasury of Scripture Knowledge في ਪੰਜਾਬੀ IRV.

العودة إلى المقطع

ਹਾਏ ਉਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ ਸਿਆਣੇ ਹਨ, ਅਤੇ ਆਪਣੀਆਂ ਨਜ਼ਰਾਂ ਵਿੱਚ ਬੁੱਧਵਾਨ ਹਨ!

ਇਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ਼ ਕੰਮ ਕਰਾਂਗਾ, ਅਚਰਜ਼ ਅਤੇ ਅਜੂਬਾ ਕੰਮ, ਅਤੇ ਉਹਨਾਂ ਦੇ ਬੁੱਧਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਉਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ।

ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ।

¶ ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?।

¶ ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।