‹ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਹੈ ਨਹੀਂ।›
TSK
TSK · ਯੂਹੰਨਾ 8:26
مراجع Treasury of Scripture Knowledge في ਪੰਜਾਬੀ IRV.
ਯੂਹੰਨਾ 5:42
TSK
ਯੂਹੰਨਾ 7:28
TSK
ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, ‹“ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।›
ਯੂਹੰਨਾ 8:40
TSK
‹ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ›
ਯੂਹੰਨਾ 12:47
TSK
‹ਜੋ ਮੇਰੀਆਂ ਸਿਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ। ਮੈਂ ਉਹਨਾਂ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ।›
ਯੂਹੰਨਾ 16:12
TSK
‹“ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ।›
2 ਕੁਰਿੰਥੀ 1:18
TSK
ਜਿਸ ਤਰ੍ਹਾਂ ਪਰਮੇਸ਼ੁਰ ਵਫ਼ਾਦਾਰ ਹੈ, ਸਾਡਾ ਬਚਨ ਤੁਹਾਡੇ ਨਾਲ ਹਾਂ ਅਤੇ ਨਾਂਹ, ਦੋਨੋਂ ਨਹੀਂ।