ਯੂਹੰਨਾ 2:23
TSK
¶ ਯਿਸੂ ਪਸਾਹ ਦੇ ਤਿਉਹਾਰ ਲਈ ਯਰੂਸ਼ਲਮ ਵਿੱਚ ਸੀ, ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਜੋ ਚਮਤਕਾਰ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।
TSK
مراجع Treasury of Scripture Knowledge في ਪੰਜਾਬੀ IRV.
¶ ਯਿਸੂ ਪਸਾਹ ਦੇ ਤਿਉਹਾਰ ਲਈ ਯਰੂਸ਼ਲਮ ਵਿੱਚ ਸੀ, ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਜੋ ਚਮਤਕਾਰ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।
ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦੀ ਉਡੀਕ ਕਰ ਰਹੇ ਹਾਂ, ਜਦੋਂ ਉਹ ਆਵੇਗਾ ਤਾਂ ਕੀ ਇਸ ਆਦਮੀ ਤੋਂ ਵੀ ਵਧ ਚਮਤਕਾਰ ਕਰੇਗਾ?”
¶ ਬਹੁਤ ਸਾਰੇ ਯਹੂਦੀ ਉੱਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਤੇ ਵਿਸ਼ਵਾਸ ਕੀਤਾ।