TSK

TSK · ਯੂਹੰਨਾ 8:5

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਉਹ ਉਸ ਕੁੜੀ ਨੂੰ ਉਸ ਦੇ ਪਿਤਾ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਜਾਣ ਅਤੇ ਉਸ ਦੇ ਸ਼ਹਿਰ ਦੇ ਪੁਰਖ ਉਸ ਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਣ ਕਿਉਂ ਜੋ ਉਸ ਨੇ ਆਪਣੇ ਪਿਤਾ ਦੇ ਘਰ ਵਿੱਚ ਵਿਭਚਾਰ ਕਰਕੇ ਇਸਰਾਏਲ ਵਿੱਚ ਅਜਿਹਾ ਸ਼ਰਮਿੰਦਗੀ ਦਾ ਕੰਮ ਕੀਤਾ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ।

ਅਤੇ ਉਹ ਦਲ ਉਹਨਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਹਨਾਂ ਨੂੰ ਵੱਢੇਗਾ, ਉਹਨਾਂ ਦੇ ਪੁੱਤਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਹਨਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ।

‹ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।›