ਮਰਕੁਸ 2:23
TSK
¶ ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਦਾ ਸੀ ਅਤੇ ਉਹ ਦੇ ਚੇਲੇ ਰਾਹ ਵਿੱਚ ਚੱਲਦੇ ਹੋਏ ਸਿੱਟੇ ਤੋੜਨ ਲੱਗੇ।
TSK
مراجع Treasury of Scripture Knowledge في ਪੰਜਾਬੀ IRV.
¶ ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਦਾ ਸੀ ਅਤੇ ਉਹ ਦੇ ਚੇਲੇ ਰਾਹ ਵਿੱਚ ਚੱਲਦੇ ਹੋਏ ਸਿੱਟੇ ਤੋੜਨ ਲੱਗੇ।
¶ ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ।
ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
ਯਿਸੂ ਨੇ ਉੱਤਰ ਦਿੱਤਾ, ‹“ਮੈਂ ਇੱਕ ਕੰਮ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।›