2 ਇਤ 33:11
TSK
ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ
TSK
مراجع Treasury of Scripture Knowledge في ਪੰਜਾਬੀ IRV.
ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ
ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।
ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,
ਉਹਨਾਂ ਨੇ ਮੈਨੂੰ ਟੋਏ ਵਿੱਚ ਸੁੱਟ ਦਿੱਤਾ, ਅਤੇ ਮੈਨੂੰ ਮਾਰਨ ਲਈ ਪੱਥਰ ਮੇਰੇ ਉੱਤੇ ਸੁੱਟੇ ਹਨ।
ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ।