TSK

TSK · ਯੂਨਾ 3:4

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ ਕਿ ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ।

ਜਿਸ ਵੇਲੇ ਮੈਂ ਕਿਸੇ ਕੌਮ ਜਾਂ ਕਿਸੇ ਪਾਤਸ਼ਾਹੀ ਦੇ ਬਾਰੇ ਬੋਲਾਂ ਕਿ ਮੈਂ ਉਹ ਨੂੰ ਪੁੱਟ ਸੁੱਟਾਂਗਾ, ਢਾਹ ਦਿਆਂਗਾ ਅਤੇ ਨਾਸ ਕਰਾਂਗਾ

¶ ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ।