TSK

TSK · ਯਹੋਸ਼ੁ 21:11

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਯਾਕੂਬ ਆਪਣੇ ਪਿਤਾ ਇਸਹਾਕ ਕੋਲ ਮਮਰੇ ਵਿੱਚ ਜਿਹੜਾ ਕਿਰਯਥ-ਅਰਬਾ ਅਰਥਾਤ ਹਬਰੋਨ ਹੈ, ਆਇਆ ਜਿੱਥੇ ਅਬਰਾਹਾਮ ਅਤੇ ਇਸਹਾਕ ਪਰਦੇਸੀ ਹੋ ਕੇ ਰਹੇ ਸਨ

¶ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਭਾਗ ਦਿੱਤਾ ਅਰਥਾਤ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ।

¶ ਅਤੇ ਉਹਨਾਂ ਨੇ ਨਫ਼ਤਾਲੀ ਦੇ ਪਰਬਤ ਉੱਤੇ ਗਲੀਲ ਵਿੱਚ ਕਾਦੇਸ਼ ਨੂੰ ਅਤੇ ਇਫ਼ਰਾਈਮ ਦੇ ਪਰਬਤ ਵਿੱਚ ਸ਼ਕਮ ਨੂੰ ਅਤੇ ਯਹੂਦਾਹ ਦੇ ਪਰਬਤ ਵਿੱਚ ਕਿਰਯਥ-ਅਰਬਾ ਨੂੰ ਜਿਹੜਾ ਹਬਰੋਨ ਹੈ ਵੱਖਰਾ ਕੀਤਾ।

¶ ਇਹ ਤੋਂ ਬਾਅਦ ਦਾਊਦ ਨੇ ਯਹੋਵਾਹ ਕੋਲੋਂ ਪੁੱਛ-ਗਿੱਛ ਕੀਤੀ, ਕੀ ਮੈਂ ਯਹੂਦਾਹ ਦੇ ਨਗਰ ਵਿੱਚ ਜਾਂਵਾਂ? ਯਹੋਵਾਹ ਨੇ ਉਹ ਨੂੰ ਆਖਿਆ, ਚਲਾ ਜਾ! ਫਿਰ ਦਾਊਦ ਨੇ ਪੁੱਛਿਆ, ਕਿੱਥੇ ਜਾਂਵਾਂ? ਉਸ ਨੇ ਆਖਿਆ ਹਬਰੋਨ ਵੱਲ,

ਚਾਰ ਸਾਲ ਬਾਅਦ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਰਾਜਾ ਨੂੰ ਆਖਿਆ, ਮੈਨੂੰ ਇਜ਼ਾਜਤ ਦਿਓ ਕਿ ਮੈਂ ਜਾਂਵਾਂ ਤਾਂ ਕਿ ਜੋ ਸੁੱਖਣਾ ਮੈਂ ਯਹੋਵਾਹ ਦੇ ਅੱਗੇ ਸੁੱਖੀ ਹੈ, ਉਸ ਨੂੰ ਹਬਰੋਨ ਵਿੱਚ ਪੂਰੀ ਕਰਾਂ।

¶ ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ।