TSK

TSK · ਯਹੋਸ਼ੁ 21:13

مراجع Treasury of Scripture Knowledge في ਪੰਜਾਬੀ IRV.

العودة إلى المقطع

ਜਿਹੜੇ ਨਗਰ ਤੁਸੀਂ ਲੇਵੀਆਂ ਨੂੰ ਦਿਓਗੇ ਉਹ ਛੇ ਨਗਰ ਪਨਾਹ ਦੇ ਨਗਰ ਹੋਣ ਜਿਨ੍ਹਾਂ ਨੂੰ ਤੁਸੀਂ ਖੂਨੀ ਦੇ ਭੱਜ ਜਾਣ ਲਈ ਠਹਿਰਾਓ ਅਤੇ ਉਨ੍ਹਾਂ ਤੋਂ ਬਿਨ੍ਹਾਂ ਤੁਸੀਂ ਬਿਆਲੀ ਨਗਰ ਹੋਰ ਦਿਓ।

¶ ਅਤੇ ਉਹਨਾਂ ਨੇ ਨਫ਼ਤਾਲੀ ਦੇ ਪਰਬਤ ਉੱਤੇ ਗਲੀਲ ਵਿੱਚ ਕਾਦੇਸ਼ ਨੂੰ ਅਤੇ ਇਫ਼ਰਾਈਮ ਦੇ ਪਰਬਤ ਵਿੱਚ ਸ਼ਕਮ ਨੂੰ ਅਤੇ ਯਹੂਦਾਹ ਦੇ ਪਰਬਤ ਵਿੱਚ ਕਿਰਯਥ-ਅਰਬਾ ਨੂੰ ਜਿਹੜਾ ਹਬਰੋਨ ਹੈ ਵੱਖਰਾ ਕੀਤਾ।

¶ ਤਦ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਯੁੱਧ ਕਰਦਿਆਂ ਪਾਇਆ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਚਲਾ ਗਿਆ ਹੈ।