2 ਸਮੂ 23:27
TSK
ਅਬੀਅਜ਼ਰ ਅੰਨਥੋਥੀ ਮਬੁੰਨਈ ਹੁਸ਼ਾਥੀ
TSK
مراجع Treasury of Scripture Knowledge في ਪੰਜਾਬੀ IRV.
ਅਬੀਅਜ਼ਰ ਅੰਨਥੋਥੀ ਮਬੁੰਨਈ ਹੁਸ਼ਾਥੀ
ਅਤੇ ਬਿਨਯਾਮੀਨ ਦੇ ਗੋਤ ਵਿੱਚੋਂ, ਗਬਾ ਉਹ ਦੀਆਂ ਸ਼ਾਮਲਾਟਾਂ ਸਣੇ, ਅੱਲਮਥ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਅਨਾਥੋਥ ਉਹ ਦੀਆਂ ਸ਼ਾਮਲਾਟਾਂ ਸਣੇ। ਉਨ੍ਹਾਂ ਦੀਆਂ ਕੁਲਾਂ ਦੇ ਸਾਰੇ ਸ਼ਹਿਰ ਤੇਰ੍ਹਾਂ ਸ਼ਹਿਰ ਸਨ।
ਹੇ ਗੱਲੀਮ ਦੀ ਧੀਏ, ਉੱਚੀ ਦੇ ਕੇ ਚਿੱਲਾ! ਹੇ ਲੈਸ਼ਾਹ, ਧਿਆਨ ਦੇ! ਹੇ ਅਨਾਥੋਥ, ਉਹ ਨੂੰ ਉੱਤਰ ਦੇ!