كل أسفار ਪੰਜਾਬੀ IRV

ਯਹੋਸ਼ੁ 21

ਪੰਜਾਬੀ IRV · الآية 27

24 أصحاحات

ਪੰਜਾਬੀ IRV / ਯਹੋਸ਼ੁ / الأصحاح 21

ਪੰਜਾਬੀ IRV · الآية 27

¶ ਗੇਰਸ਼ੋਨੀਆਂ ਲਈ ਜਿਹੜੇ ਲੇਵੀ ਦੇ ਘਰਾਣਿਆਂ ਵਿੱਚੋਂ ਸਨ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਅਰਥਾਤ ਰਊਬੇਨੀਆਂ ਦਾ ਬਸਰ ਸ਼ਹਿਰ ਜੋ ਉਜਾੜ ਵਿੱਚ ਉੱਚੇ ਮੈਦਾਨ ਦੇ ਦੇਸ਼ ਵਿੱਚ ਹੈ ਅਤੇ ਗਾਦੀਆਂ ਲਈ ਗਿਲਆਦ ਵਿੱਚ ਰਾਮੋਥ ਅਤੇ ਮਨੱਸ਼ੀਆਂ ਲਈ ਬਾਸ਼ਾਨ ਵਿੱਚ ਗੋਲਾਨ ਬਾਸ਼ਾਨ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਅਤੇ ਬਅਸ਼ਤਰਾਹ ਉਹ ਦੀ ਸ਼ਾਮਲਾਟ ਸਣੇ ਅਰਥਾਤ ਦੋ ਸ਼ਹਿਰ।