TSK

TSK · ਯਹੋਸ਼ੁ 21:27

مراجع Treasury of Scripture Knowledge في ਪੰਜਾਬੀ IRV.

العودة إلى المقطع

ਅਰਥਾਤ ਜਦ ਮੂਸਾ ਨੇ ਅਮੋਰੀਆਂ ਦੇ ਰਾਜਾ ਸੀਹੋਨ ਨੂੰ ਜਿਹੜਾ ਹਸ਼ਬੋਨ ਦਾ ਵਾਸੀ ਸੀ ਅਤੇ ਬਾਸ਼ਾਨ ਦੇ ਰਾਜਾ ਓਗ ਨੂੰ ਜਿਹੜਾ ਅਸ਼ਤਾਰੋਥ ਦਾ ਵਾਸੀ ਸੀ, ਅਦਰਈ ਵਿੱਚ ਮਾਰ ਦਿੱਤਾ,

ਅਤੇ ਯਰਦਨ ਦੇ ਪਾਰ ਯਰੀਹੋ ਦੇ ਪੂਰਬ ਵੱਲ ਉਹਨਾਂ ਨੇ ਬਸਰ ਨੂੰ ਜਿਹੜਾ ਰਊਬੇਨ ਦੇ ਗੋਤ ਦੇ ਮੈਦਾਨ ਦੀ ਉਜਾੜ ਵਿੱਚ ਹੈ ਠਹਿਰਾਇਆ ਅਤੇ ਰਾਮੋਥ ਨੂੰ ਜਿਹੜਾ ਗਿਲਆਦ ਵਿੱਚ ਗਾਦ ਦੇ ਗੋਤ ਵਿੱਚ ਸੀ ਅਤੇ ਬਾਸ਼ਾਨ ਵਿੱਚ ਗੋਲਾਨ ਨੂੰ ਜਿਹੜਾ ਮਨੱਸ਼ਹ ਦੇ ਗੋਤ ਵਿੱਚ ਸੀ।

ਮਹਲੀ ਦਾ ਪੁੱਤਰ, ਮੂਸ਼ੀ ਦਾ ਪੁੱਤਰ, ਮਰਾਰੀ ਦਾ ਪੁੱਤਰ, ਲੇਵੀ ਦਾ ਪੁੱਤਰ