ਉਤ 18:4
TSK
ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ, ਤਾਂ ਜੋ ਤੁਸੀਂ ਆਪਣੇ ਪੈਰ ਧੋ ਕੇ ਰੁੱਖ ਹੇਠ ਆਰਾਮ ਕਰੋ।
TSK
مراجع Treasury of Scripture Knowledge في ਪੰਜਾਬੀ IRV.
ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ, ਤਾਂ ਜੋ ਤੁਸੀਂ ਆਪਣੇ ਪੈਰ ਧੋ ਕੇ ਰੁੱਖ ਹੇਠ ਆਰਾਮ ਕਰੋ।
ਤਦ ਉਹ ਪੁਰਖ ਉਨ੍ਹਾਂ ਮਨੁੱਖਾਂ ਨੂੰ ਯੂਸੁਫ਼ ਦੇ ਘਰ ਲੈ ਗਿਆ ਅਤੇ ਉਨ੍ਹਾਂ ਨੂੰ ਪਾਣੀ ਦਿੱਤਾ ਤਾਂ ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਉਸ ਨੇ ਉਨ੍ਹਾਂ ਦੇ ਗਧਿਆਂ ਨੂੰ ਚਾਰਾ ਦਿੱਤਾ।
ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਜਾ ਆਪਣੇ ਘਰ ਪੈਰ ਧੋ। ਊਰਿੱਯਾਹ ਜਦ ਰਾਜੇ ਦੇ ਮਹਿਲ ਤੋਂ ਨਿੱਕਲਿਆ ਤਾਂ ਰਾਜੇ ਵੱਲੋਂ ਉਹ ਦੇ ਪਿੱਛੇ ਕੁਝ ਤੋਹਫ਼ੇ ਭੇਜੇ ਗਏ।
ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।
ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ।