¶ ਜਦ ਤੁਸੀਂ ਜਾ ਕੇ ਆਪਣੇ ਵੈਰੀਆਂ ਦੇ ਵਿਰੁੱਧ ਛਾਉਣੀ ਲਾਓ ਤਾਂ ਤੁਸੀਂ ਹਰੇਕ ਬੁਰੀ ਗੱਲ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਿਓ।
TSK
TSK · ਨਿਆਂਈ 20:21
مراجع Treasury of Scripture Knowledge في ਪੰਜਾਬੀ IRV.
ਬਿਵਸਥਾ 23:9
TSK
2 ਇਤ 28:10
TSK
ਹੁਣ ਯਹੂਦਾਹ ਅਤੇ ਯਰੂਸ਼ਲਮ ਦੀ ਵੰਸ਼ ਨੂੰ ਕੀ ਤੁਸੀਂ ਆਪਣੇ ਦਾਸ ਅਤੇ ਗੋਲੀਆਂ ਬਣਾ ਕੇ ਉਨ੍ਹਾਂ ਨੂੰ ਦਬਾਈ ਰੱਖੋਗੇ? ਪਰ ਕੀ ਤੁਹਾਡੇ ਹੀ ਪਾਪ ਜਿਹੜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤੇ ਹਨ ਤੁਹਾਡੇ ਸਿਰ ਨਹੀਂ?
ਜ਼ਬੂਰ 73:18
TSK
ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!
ਉਪਦੇਸ਼ਕ 9:1
TSK
¶ ਇਹਨਾਂ ਸਾਰੀਆਂ ਗੱਲਾਂ ਵੱਲ ਮੈਂ ਆਪਣਾ ਮਨ ਲਾਇਆ ਅਤੇ ਸਭਨਾਂ ਦੀ ਭਾਲ ਕੀਤੀ ਅਤੇ ਜਾਣ ਲਿਆ ਕਿ ਧਰਮੀ ਅਤੇ ਬੁੱਧਵਾਨ ਅਤੇ ਉਨ੍ਹਾਂ ਦੇ ਕੰਮ ਪਰਮੇਸ਼ੁਰ ਦੇ ਹੱਥ ਵਿੱਚ ਹਨ। ਮਨੁੱਖ ਨਹੀਂ ਜਾਣਦਾ ਕਿ ਪ੍ਰੀਤ ਹੋਵੇਗੀ ਜਾਂ ਵੈਰ ਹੋਵੇਗਾ, ਸਭ ਕੁਝ ਉਹ ਦੇ ਅੱਗੇ ਹੈ।
ਹੋਸ਼ੇ 10:9
TSK
¶ ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ, ਉਹ ਉੱਥੇ ਹੀ ਲੱਗੇ ਰਹੇ, - ਭਲਾ, ਲੜਾਈ ਗਿਬਆਹ ਵਿੱਚ ਕੁਪੱਤੇ ਪੁੱਤਰਾਂ ਉੱਤੇ ਨਾ ਆ ਪਵੇਗੀ?