ਨਿਆਂਈ 21:18
TSK
ਫਿਰ ਵੀ ਅਸੀਂ ਤਾਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਨਾਲ ਨਹੀਂ ਕਰ ਸਕਦੇ, ਕਿਉਂ ਜੋ ਇਸਰਾਏਲੀਆਂ ਨੇ ਸਹੁੰ ਖਾਧੀ ਹੈ ਕਿ ਜਿਹੜਾ ਕਿਸੇ ਬਿਨਯਾਮੀਨੀ ਨਾਲ ਆਪਣੀ ਧੀ ਦਾ ਵਿਆਹ ਕਰੇ, ਉਹ ਸਰਾਪੀ ਹੋਵੇ।”
TSK
مراجع Treasury of Scripture Knowledge في ਪੰਜਾਬੀ IRV.
ਫਿਰ ਵੀ ਅਸੀਂ ਤਾਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਨਾਲ ਨਹੀਂ ਕਰ ਸਕਦੇ, ਕਿਉਂ ਜੋ ਇਸਰਾਏਲੀਆਂ ਨੇ ਸਹੁੰ ਖਾਧੀ ਹੈ ਕਿ ਜਿਹੜਾ ਕਿਸੇ ਬਿਨਯਾਮੀਨੀ ਨਾਲ ਆਪਣੀ ਧੀ ਦਾ ਵਿਆਹ ਕਰੇ, ਉਹ ਸਰਾਪੀ ਹੋਵੇ।”
ਤਦ ਉਹਨਾਂ ਲੋਕਾਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਤੁਹਾਡੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾ ਕੇ ਆਖਿਆ ਸੀ ਕਿ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਖਾਵੇ ਉਹ ਦੇ ਉੱਤੇ ਸਰਾਪ ਹੋਵੇ ਅਤੇ ਉਸ ਵੇਲੇ ਲੋਕ ਥੱਕੇ ਹੋਏ ਸਨ।