TSK

TSK · ਵਿਰਲਾਪ 5:13

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਫਿਰ ਅਜਿਹਾ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਦ ਮੂਸਾ ਵੱਡਾ ਹੋਇਆ ਤਦ ਉਸ ਨੇ ਆਪਣੇ ਭਰਾਵਾਂ ਕੋਲ ਬਾਹਰ ਜਾ ਕੇ ਉਨ੍ਹਾਂ ਦੇ ਦੁੱਖਾਂ ਨੂੰ ਵੇਖਿਆ ਅਤੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ।

ਜਦ ਤੇਰੇ ਨਾਲ ਖੁਣਸ ਕਰਨ ਵਾਲੇ ਦਾ ਗਧਾ ਤੂੰ ਭਾਰ ਹੇਠ ਪਿਆ ਹੋਇਆ ਵੇਖੇਂ ਅਤੇ ਉਸ ਦੀ ਸਹਾਇਤਾ ਨਾ ਕਰਨੀ ਚਾਹੇਂ ਫਿਰ ਵੀ ਤੂੰ ਜ਼ਰੂਰ ਉਸ ਦੀ ਸਹਾਇਤਾ ਕਰ।

¶ ਤਦ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਦੇ ਵੱਲੋਂ ਉਨ੍ਹਾਂ ਦੇ ਯਹੂਦੀ ਭਰਾਵਾਂ ਦੇ ਵਿਰੁੱਧ ਇੱਕ ਵੱਡੀ ਦੁਹਾਈ ਮੱਚ ਗਈ।

ਚੱਕੀ ਲੈ ਅਤੇ ਆਟਾ ਪੀਹ, ਆਪਣਾ ਬੁਰਕਾ ਲਾਹ, ਘੱਗਰਾ ਚੁੱਕ ਲੈ, ਲੱਤਾਂ ਨੰਗੀਆਂ ਕਰ, ਨਦੀਆਂ ਤੋਂ ਪਾਰ ਲੰਘ!

‹ਉਹ ਭਾਰੇ ਬੋਝ ਜਿਨ੍ਹਾਂ ਦਾ ਚੁੱਕਣਾ ਔਖਾ ਹੈ, ਬੰਨ੍ਹ ਕੇ ਮਨੁੱਖਾਂ ਦਿਆਂ ਮੋਢਿਆਂ ਉੱਤੇ ਰੱਖਦੇ ਹਨ ਉਹ ਆਪ ਉਨ੍ਹਾਂ ਨੂੰ ਉਂਗਲ ਨਾਲ ਖਿਸਕਾਉਣਾ ਵੀ ਨਹੀਂ ਚਾਹੁੰਦੇ।›