TSK

TSK · ਲੇਵੀਆਂ 1:13

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ।”

ਅਤੇ ਹਾਰੂਨ ਦੇ ਪੁੱਤਰ ਉਸ ਨੂੰ ਹੋਮ ਬਲੀ ਕਰਕੇ ਲੱਕੜ ਦੀ ਅੱਗ ਵਿੱਚ ਸਾੜਨ ਜਿਹੜੀ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।

ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ ਅਤੇ ਮੂਸਾ ਨੇ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜਿਆ। ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਦੀ ਸੁਗੰਧਤਾ ਅਰਥਾਤ ਹੋਮ ਬਲੀ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

ਅਤੇ ਦੂਜਾ ਲੇਲਾ ਸ਼ਾਮਾਂ ਨੂੰ ਚੜ੍ਹਾਈਂ। ਸਵੇਰ ਦੇ ਮੈਦੇ ਦੀ ਭੇਟ ਵਾਂਗੂੰ ਅਤੇ ਉਸ ਦੇ ਪੀਣ ਦੀ ਭੇਟ ਵਾਂਗੂੰ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਕਰਕੇ ਚੜ੍ਹਾਈਂ।

¶ ਫਾਟਕਾਂ ਦੇ ਥੰਮਾਂ ਦੇ ਕੋਲ ਦਰਵਾਜ਼ੇ ਵਾਲੀ ਕੋਠੜੀ ਸੀ, ਜਿੱਥੇ ਹੋਮ ਦੀ ਬਲੀ ਧੋਂਦੇ ਸਨ।