TSK

TSK · ਲੇਵੀਆਂ 13:59

مراجع Treasury of Scripture Knowledge في ਪੰਜਾਬੀ IRV.

العودة إلى المقطع

ਕੋੜ੍ਹੀ ਦੇ ਸ਼ੁੱਧ ਹੋਣ ਦੇ ਦਿਨ ਦੀ ਬਿਵਸਥਾ ਇਹ ਹੈ: ਉਹ ਜਾਜਕ ਕੋਲ ਲਿਆਇਆ ਜਾਵੇ

ਅਸ਼ੁੱਧ ਅਤੇ ਸ਼ੁੱਧ ਬਾਰੇ ਸਮਝਾਉਣ ਲਈ ਕੋੜ੍ਹ ਦੀ ਬਿਵਸਥਾ ਇਹ ਹੀ ਹੈ।

¶ ਜਿਸ ਨੂੰ ਪ੍ਰਮੇਹ ਹੋਵੇ ਅਤੇ ਜੋ ਪੁਰਖ ਵੀਰਜ ਨਿੱਕਲਣ ਦੇ ਕਾਰਨ ਅਸ਼ੁੱਧ ਹੋਵੇ,

¶ ਇਹ ਉਹ ਬਿਧੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਪਤੀ ਅਤੇ ਪਤਨੀ ਵਿਖੇ, ਪਿਤਾ ਅਤੇ ਧੀ ਵਿਖੇ, ਜਦ ਜੁਆਨੀ ਦੇ ਸਮੇਂ ਆਪਣੇ ਪਿਤਾ ਦੇ ਘਰ ਵਿੱਚ ਹੋਵੇ।