ਕੂਚ 30:35
TSK
ਤੂੰ ਉਹ ਨੂੰ ਸੁਗੰਧ ਵਾਲੀ ਧੂਪ ਗਾਂਧੀ ਦੀ ਕਾਰੀਗਰੀ ਦੀ ਬਣਾਈਂ। ਸਲੂਣੀ ਨਿਰੋਲ ਅਤੇ ਪਵਿੱਤਰ ਹੋਵੇ।
TSK
مراجع Treasury of Scripture Knowledge في ਪੰਜਾਬੀ IRV.
ਤੂੰ ਉਹ ਨੂੰ ਸੁਗੰਧ ਵਾਲੀ ਧੂਪ ਗਾਂਧੀ ਦੀ ਕਾਰੀਗਰੀ ਦੀ ਬਣਾਈਂ। ਸਲੂਣੀ ਨਿਰੋਲ ਅਤੇ ਪਵਿੱਤਰ ਹੋਵੇ।
ਕੀ ਤਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਸਰਾਏਲ ਉੱਤੇ ਰਾਜ ਦਾਊਦ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਹੀ ਲੂਣ ਦੇ ਨੇਮ ਨਾਲ ਸਦਾ ਲਈ ਦੇ ਦਿੱਤਾ ਹੈ?
ਤੂੰ ਉਹਨਾਂ ਨੂੰ ਯਹੋਵਾਹ ਦੇ ਸਨਮੁਖ ਲਿਆਵੀਂ ਅਤੇ ਜਾਜਕ ਉਹਨਾਂ ਤੇ ਲੂਣ ਛਿੜਕਣ ਅਤੇ ਉਹਨਾਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਉਣ।
‹ਕਿਉਂਕਿ ਹਰ ਇੱਕ ਜਨ ਅੱਗ ਨਾਲ ਸਲੂਣਾ ਕੀਤਾ ਜਾਵੇਗਾ।›